ਜਦੋਂ ਤੇਰੇ ਮੂੰਹੋਂ ਅਲਵਿਦਾ ਦੇ ਆਖਰੀ ਬੋਲ ਨਿਕਲੇ
ਪੱਥਰ ਚੱਟ ਕੇ ਮੁੜੇ ਆ ਭੇਦ ਹੈ ਸਾਰੇ ਧੰਦਿਆਂ ਦਾ
ਜਰੂਰਤ ਜਰੂਰ ਪੈਂਦੀ ਏ ਮੰਜ਼ਿਲ ਉੱਤੇ ਜਾਵਣ ਨੂੰ
ਗੈਰਾਂ ਦਾ ਦਰਦ ਸੁਨ ਕੇ ਜੇ ਅੱਖਾਂ ‘ਚ ਪਾਣੀ ਆ ਜਾਵੇ
ਅਸੀਂ ਪੀੜਾਂ ਨੂੰ ਹੰਝੂ ਬਣਾ ਮੋਤੀ ਤੇਰੇ ਕਦਮਾਂ ਵਿੱਚ ਵਿਛਾ ਦਿੱਤੇ
ਕੰਡਿਆਂ ਤੇ ਵੀ ਤੁਰਨਾ ਪੈ ਜਾਏ ਤਾਂ ਕਦੇ ਕਰੀਏ ਪਰਵਾਹ ਨਾ
ਜ਼ਿੰਦਗੀ ਦਾ ਸੁੱਖ ਦੁੱਖ ਜੋ ਵੀ ਮੇਰੇ ਨਾਂ ਕਰਵਾ
ਤੇਰੀਆਂ ਯਾਦਾਂ ਵਿੱਚ ਜੀਂਦੇ-ਜੀਂਦੇ ਮੇਰੀ ਮੌਤ ਵੀ ਹੁਣ ਮੈਥੋਂ punjabi status ਖਫਾ ਲੱਗਦੀ ਆ
ਸ਼ਕਲ ਸੂਰਤ ਦੀ ਗੱਲ ਨਹੀਂ ਹੁੰਦੀ ਦਿਲ ਮਿਲੇ ਦਾ ਸਵਾਦ ਹੁੰਦਾ.
ਵੋ ਰੋਇਆ ਬਹੁਤ ਰੋਇਆ ਮੁਝਸੇ ਬਿਛੜ ਜਾਨੇ ਕੇ ਬਾਅਦ
ਕੋਈ ਵੀ ਕੰਮ ਹੋਵੇ ਤੁਸੀਂ ਸ਼ਾਂਤ ਤਰੀਕੇ ਨਾਲ ਕਰੋ
ਅਸੀਂ ਤਾਂ ਸੱਜਣਾ ਤੈਨੂੰ ਗੁਲਾਬ ਦਾ ਫੁੱਲ ਸਮਝਦੇ ਸੀ,
ਸਿਰਫ ਅਸਮਾਨ ਵੱਲ ਦੇਖਕੇ ਸੁਪਨੇ ਨਹੀਂ ਪੂਰੇ ਹੁੰਦੇ
ਕਿਸੇ ਪੰਛੀ ਤੇ ਪਰਦੇਸੀ ਦਾ ਤੂੰ ਇਤਬਾਰ ਨਾਂ ਕਰ ਲਈਂ